ਲੂਕਾ ਦੀ ਇੰਜੀਲ 6:24 - Punjabi Standard Bible24 “ਪਰ ਹਾਏ ਤੁਹਾਡੇ ਉੱਤੇ ਜੋ ਧਨਵਾਨ ਹੋ, ਕਿਉਂਕਿ ਤੁਸੀਂ ਆਪਣਾ ਸੁੱਖ ਭੋਗ ਚੁੱਕੇ। Sien die hoofstukਪਵਿੱਤਰ ਬਾਈਬਲ O.V. Bible (BSI)24 ਪਰ ਹਾਇ ਤੁਹਾਨੂੰ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ । Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ। Sien die hoofstukਪਵਿੱਤਰ ਬਾਈਬਲ (Revised Common Language North American Edition)24 ਪਰ ਧਨਵਾਨੋ, ਹਾਏ ਤੁਹਾਡੇ ਉੱਤੇ, ਕਿਉਂਕਿ ਤੁਸੀਂ ਆਪਣਾ ਸੁੱਖ ਪ੍ਰਾਪਤ ਕਰ ਚੁੱਕੇ ਹੋ ! Sien die hoofstukਪੰਜਾਬੀ ਮੌਜੂਦਾ ਤਰਜਮਾ24 “ਲਾਹਨਤ ਹੈ ਤੁਹਾਡੇ ਤੇ ਜੇ ਤੁਸੀਂ ਅਮੀਰ ਹੋ, ਤੁਸੀਂ ਆਪਣੀ ਸਾਰੇ ਸੁੱਖ ਭੋਗ ਚੁੱਕੇ। Sien die hoofstukਪਵਿੱਤਰ ਬਾਈਬਲ24 “ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ। Sien die hoofstuk |