ਲੂਕਾ ਦੀ ਇੰਜੀਲ 6:25 - Punjabi Standard Bible25 ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ, ਕਿਉਂਕਿ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ, ਕਿਉਂਕਿ ਤੁਸੀਂ ਰੋਵੋਗੇ ਅਤੇ ਵਿਰਲਾਪ ਕਰੋਗੇ। Sien die hoofstukਪਵਿੱਤਰ ਬਾਈਬਲ O.V. Bible (BSI)25 ਹਾਇ ਤੁਹਾਨੂੰ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਇ ਤੁਹਾਨੂੰ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ। Sien die hoofstukਪਵਿੱਤਰ ਬਾਈਬਲ (Revised Common Language North American Edition)25 ਹਾਏ ਤੁਹਾਡੇ ਉੱਤੇ, ਜਿਹੜੇ ਇਸ ਸਮੇਂ ਰੱਜੇ ਹੋਏ ਹੋ ਕਿਉਂਕਿ ਤੁਸੀਂ ਭੁੱਖੇ ਹੋਵੋਗੇ ! ਹਾਏ ਤੁਹਾਡੇ ਉੱਤੇ, ਜਿਹੜੇ ਹੁਣ ਹੱਸਦੇ ਹੋ ਕਿਉਂਕਿ ਤੁਸੀਂ ਰੋਵੋਗੇ ਅਤੇ ਸੋਗ ਕਰੋਗੇ ! Sien die hoofstukਪੰਜਾਬੀ ਮੌਜੂਦਾ ਤਰਜਮਾ25 ਲਾਹਨਤ ਹੈ ਤੁਹਾਡੇ ਤੇ ਜੋ ਰਜਾਏ ਗਏ ਹੋ, ਕਿਉਂਕਿ ਤੁਸੀਂ ਭੁੱਖੇ ਰਹੋਗੇ। ਲਾਹਨਤ ਹੈ ਤੁਹਾਡੇ ਤੇ ਜੋ ਤੁਸੀਂ ਇਸ ਸਮੇਂ ਹੱਸ ਰਹੇ ਹੋ, ਕਿਉਂਕਿ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ। Sien die hoofstukਪਵਿੱਤਰ ਬਾਈਬਲ25 ਤੁਹਾਡੇ ਤੇ ਲਾਹਨਤ, ਜਿਹੜੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁੱਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ। Sien die hoofstuk |