ਲੂਕਾ ਦੀ ਇੰਜੀਲ 6:28 - Punjabi Standard Bible28 ਜਿਹੜੇ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ; ਜਿਹੜੇ ਤੁਹਾਡੇ ਨਾਲ ਬੁਰਾ ਕਰਨ ਉਨ੍ਹਾਂ ਲਈ ਪ੍ਰਾਰਥਨਾ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)28 ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ। ਜੋ ਤੁਹਾਡੀ ਪਤ ਲਾਹੁਣ ਉਨ੍ਹਾਂ ਲਈ ਪ੍ਰਾਰਥਨਾ ਕਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)28 ਜਿਹੜੇ ਤੁਹਾਨੂੰ ਸਰਾਪ ਦਿੰਦੇ ਹਨ ਉਹਨਾਂ ਨੂੰ ਅਸੀਸ ਦੇਵੋ ਅਤੇ ਜਿਹੜੇ ਤੁਹਾਡੇ ਨਾਲ ਬੁਰਾ ਵਰਤਾਅ ਕਰਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ28 ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ। Sien die hoofstukਪਵਿੱਤਰ ਬਾਈਬਲ28 ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ। Sien die hoofstuk |