Aanlyn Bybel

- Advertensies -




ਲੂਕਾ ਦੀ ਇੰਜੀਲ 6:31 - Punjabi Standard Bible

31 ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਕਰੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਤਿਹੋ ਜਿਹਾ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

31 ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਸੇ ਤਰ੍ਹਾਂ ਤੁਸੀਂ ਵੀ ਉਹਨਾਂ ਨਾਲ ਕਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

31 ਜਿਵੇਂ ਤੁਸੀਂ ਚਾਹੁੰਦੇ ਹੋ ਜੋ ਦੂਸਰੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਦੂਜਿਆਂ ਨਾਲ ਉਵੇਂ ਦਾ ਹੀ ਵਰਤਾਓ ਕਰੋ।

Sien die hoofstuk Kopieer

ਪਵਿੱਤਰ ਬਾਈਬਲ

31 ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਕਿ ਕੋਈ ਤੁਹਾਡੇ ਨਾਲ ਕਰੇ ਤੁਸੀਂ ਆਪ ਵੀ ਦੂਜਿਆਂ ਨਾਲ ਉਹੋ ਜਿਹਾ ਵਰਤਾਵਾ ਕਰੋ।

Sien die hoofstuk Kopieer




ਲੂਕਾ ਦੀ ਇੰਜੀਲ 6:31

Volg ons:

Advertensies


Advertensies