ਲੂਕਾ ਦੀ ਇੰਜੀਲ 6:32 - Punjabi Standard Bible32 ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰਦੇ ਹੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਇਸ ਵਿੱਚ ਤੁਹਾਡੀ ਕੀ ਸੋਭਾ ਹੈ? ਕਿਉਂਕਿ ਪਾਪੀ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)32 ਜੇ ਤੁਸੀਂ ਉਨ੍ਹਾਂ ਨਾਲ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਆਪਣਿਆਂ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ? Sien die hoofstukਪਵਿੱਤਰ ਬਾਈਬਲ (Revised Common Language North American Edition)32 “ਜੇਕਰ ਤੁਸੀਂ ਉਹਨਾਂ ਨਾਲ ਹੀ ਪਿਆਰ ਕਰਦੇ ਹੋ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ ਤਾਂ ਇਹ ਕਿਹੜੀ ਵੱਡੀ ਗੱਲ ਹੈ ? ਕਿਉਂਕਿ ਪਾਪੀ ਵੀ ਆਪਣੇ ਪਿਆਰ ਕਰਨ ਵਾਲਿਆਂ ਦੇ ਨਾਲ ਪਿਆਰ ਕਰਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ32 “ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸ ਦਾ ਕੀ ਫ਼ਾਇਦਾ? ਕਿਉਂਕਿ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ। Sien die hoofstukਪਵਿੱਤਰ ਬਾਈਬਲ32 “ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹੜੀ ਵਡਿਆਈ ਦੀ ਆਸ ਰੱਖ ਸੱਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ। Sien die hoofstuk |