Aanlyn Bybel

- Advertensies -




ਲੂਕਾ ਦੀ ਇੰਜੀਲ 6:37 - Punjabi Standard Bible

37 “ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇਗਾ; ਦੋਸ਼ੀ ਨਾ ਠਹਿਰਾਓ ਤਾਂ ਤੁਸੀਂ ਵੀ ਦੋਸ਼ੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

37 ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ । ਛੱਡ ਦਿਓ ਤਾਂ ਤੁਸੀਂ ਛੱਡੇ ਜਾਓਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

37 “ਦੂਜਿਆਂ ਉੱਤੇ ਦੋਸ਼ ਨਾ ਲਾਓ ਤਾਂ ਪਰਮੇਸ਼ਰ ਵੀ ਤੁਹਾਡੇ ਉੱਤੇ ਦੋਸ਼ ਨਹੀਂ ਲਾਉਣਗੇ । ਦੂਜਿਆਂ ਦੀ ਨਿੰਦਾ ਨਾ ਕਰੋ ਤਾਂ ਤੁਹਾਡੀ ਵੀ ਨਿੰਦਾ ਨਹੀਂ ਕੀਤੀ ਜਾਵੇਗੀ । ਦੂਜਿਆਂ ਨੂੰ ਮਾਫ਼ ਕਰੋ ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

37 “ਕਿਸੇ ਦਾ ਨਿਆਂ ਨਾ ਕਰੋ ਅਤੇ ਤੁਹਾਡਾ ਵੀ ਨਿਆਂ ਨਾ ਕੀਤਾ ਜਾਵੇਗਾ। ਕਿਸੇ ਤੇ ਦੋਸ਼ ਨਾ ਲਾਓ, ਤੁਹਾਡੇ ਤੇ ਵੀ ਦੋਸ਼ ਨਹੀਂ ਲਾਇਆ ਜਾਵੇਗਾ। ਮਾਫ ਕਰੋ ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ

37 “ਦੂਜਿਆਂ ਦਾ ਨਿਰਨਾ ਨਾ ਕਰੋ ਤਾਂ ਤੁਹਾਡਾ ਵੀ ਨਿਰਨਾ ਨਹੀਂ ਕੀਤਾ ਜਾਵੇਗਾ। ਦੂਜਿਆਂ ਦੀ ਨਿੰਦਿਆ ਨਾ ਕਰੋ ਤਾਂ ਤੁਸੀਂ ਵੀ ਨਹੀਂ ਨਿੰਦੇ ਜਾਵੋਂਗੇ, ਜੇਕਰ ਤੁਸੀਂ ਦੂਜਿਆਂ ਨੂੰ ਮਾਫ਼ ਕਰੋਂਗੇ ਤਾਂ ਤੁਸੀਂ ਵੀ ਮਾਫ਼ ਕੀਤੇ ਜਾਵੋਂਗੇ।

Sien die hoofstuk Kopieer




ਲੂਕਾ ਦੀ ਇੰਜੀਲ 6:37

Volg ons:

Advertensies


Advertensies