ਲੂਕਾ ਦੀ ਇੰਜੀਲ 6:38 - Punjabi Standard Bible38 ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ; ਪੂਰੇ ਨਾਪ ਨਾਲ ਦੱਬ-ਦੱਬ ਕੇ, ਹਿਲਾ-ਹਿਲਾ ਕੇ ਡੁੱਲਦਾ ਹੋਇਆ ਤੁਹਾਡੀ ਝੋਲੀ ਵਿੱਚ ਪਾਇਆ ਜਾਵੇਗਾ, ਕਿਉਂਕਿ ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਨਾਪਿਆ ਜਾਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)38 ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮੇਪ ਦੱਬ ਦੱਬ ਕੇ ਹਿਲਾ ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)38 ਦੂਜਿਆਂ ਨੂੰ ਦੇਵੋ ਤਾਂ ਪਰਮੇਸ਼ਰ ਵੀ ਤੁਹਾਨੂੰ ਦੇਣਗੇ । ਉਹ ਤੁਹਾਨੂੰ ਚੰਗੀ ਤਰ੍ਹਾਂ ਦੱਬ ਦੱਬ ਕੇ, ਹਿਲਾ ਹਿਲਾ ਕੇ ਅਤੇ ਬਾਹਰ ਡੁੱਲ੍ਹਦਾ ਹੋਇਆ ਤੁਹਾਡੀ ਝੋਲੀ ਵਿੱਚ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਜਿਆਂ ਲਈ ਮਾਪਦੇ ਹੋ ਉਸੇ ਨਾਲ ਪਰਮੇਸ਼ਰ ਤੁਹਾਡੇ ਲਈ ਮਾਪਣਗੇ ।” Sien die hoofstukਪੰਜਾਬੀ ਮੌਜੂਦਾ ਤਰਜਮਾ38 ਦਿਓ ਤਾਂ ਫੇਰ ਤੁਹਾਨੂੰ ਵੀ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਅਤੇ ਹਿਲਾ-ਹਿਲਾ ਕੇ ਬਾਹਰ ਡੁੱਲਦਾ ਹੋਇਆ ਤੁਹਾਡੀ ਚੋਲੀ ਵਿੱਚ ਦਿੱਤਾ ਜਾਵੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।” Sien die hoofstukਪਵਿੱਤਰ ਬਾਈਬਲ38 ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।” Sien die hoofstuk |