ਲੂਕਾ ਦੀ ਇੰਜੀਲ 6:40 - Punjabi Standard Bible40 ਚੇਲਾ ਗੁਰੂ ਤੋਂ ਵੱਡਾ ਨਹੀਂ ਹੁੰਦਾ, ਪਰ ਹਰ ਕੋਈ ਪੂਰੀ ਤਰ੍ਹਾਂ ਸਿੱਖਣ ਤੋਂ ਬਾਅਦ ਆਪਣੇ ਗੁਰੂ ਜਿਹਾ ਹੋ ਜਾਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)40 ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਹਰੇਕ ਜਦ ਪੂਰਾ ਹੋ ਗਿਆ ਤਦ ਆਪਣੇ ਗੁਰੂ ਵਰਗਾ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)40 ਚੇਲਾ ਗੁਰੂ ਨਾਲੋਂ ਵੱਡਾ ਨਹੀਂ ਹੁੰਦਾ ਪਰ ਸਿੱਖਿਆ ਲੈਣ ਦੇ ਬਾਅਦ ਉਹ ਗੁਰੂ ਵਰਗਾ ਹੋ ਜਾਂਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ40 ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ ਹੈ ਪਰ ਹਰ ਕੋਈ ਜਿਸ ਨੇ ਸਿੱਖਿਆ ਪੂਰੀ ਕਰ ਲਈ ਹੈ ਉਹ ਉਸ ਦੇ ਅਧਿਆਪਕ ਵਰਗਾ ਹੋਵੇਗਾ। Sien die hoofstukਪਵਿੱਤਰ ਬਾਈਬਲ40 ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ। Sien die hoofstuk |