ਲੂਕਾ ਦੀ ਇੰਜੀਲ 6:43 - Punjabi Standard Bible43 “ਕਿਉਂਕਿ ਕੋਈ ਚੰਗਾ ਦਰਖ਼ਤ ਮਾੜਾ ਫਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਦਰਖ਼ਤ ਚੰਗਾ ਫਲ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)43 ਕੋਈ ਚੰਗਾ ਰੁੱਖ ਤਾਂ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀ ਹੈ ਜਿਹੜਾ ਚੰਗਾ ਫਲ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ। Sien die hoofstukਪਵਿੱਤਰ ਬਾਈਬਲ (Revised Common Language North American Edition)43 “ਚੰਗੇ ਰੁੱਖ ਨੂੰ ਬੁਰਾ ਫਲ ਨਹੀਂ ਲੱਗਦਾ ਅਤੇ ਨਾ ਬੁਰੇ ਰੁੱਖ ਨੂੰ ਚੰਗਾ ਫਲ ਲੱਗਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ43 “ਕੋਈ ਵੀ ਚੰਗਾ ਰੁੱਖ ਮਾੜਾ ਫਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਚੰਗਾ ਫਲ ਦਿੰਦਾ ਹੈ। Sien die hoofstukਪਵਿੱਤਰ ਬਾਈਬਲ43 “ਇੱਕ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਵੱਧੀਆ ਫ਼ਲ ਦਿੰਦਾ ਹੈ। Sien die hoofstuk |