ਲੂਕਾ ਦੀ ਇੰਜੀਲ 6:44 - Punjabi Standard Bible44 ਹਰੇਕ ਦਰਖ਼ਤ ਆਪਣੇ ਫਲ ਤੋਂ ਪਛਾਣਿਆ ਜਾਂਦਾ ਹੈ। ਕਿਉਂਕਿ ਕੰਡਿਆਲੀਆਂ ਝਾੜੀਆਂ ਤੋਂ ਅੰਜੀਰ ਨਹੀਂ ਤੋੜੀ ਜਾਂਦੀ, ਨਾ ਝਾੜੀ ਤੋਂ ਅੰਗੂਰ ਤੋੜੇ ਜਾਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)44 ਕਿਉਂ ਜੋ ਹਰੇਕ ਰੁੱਖ ਆਪੋ ਆਪਣੇ ਫਲ ਤੋਂ ਪਛਾਣਿਆਂ ਜਾਂਦਾ ਹੈ। ਕੰਡਿਆਲਿਆਂ ਤੋਂ ਹੰਜੀਰ ਨਹੀਂ ਤੋੜਦੇ, ਨਾ ਝਾੜਿਓਂ ਦਾਖ ਤੋੜਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ। ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)44 ਹਰ ਰੁੱਖ ਦੀ ਪਛਾਣ ਉਸ ਦੇ ਫਲ ਤੋਂ ਹੁੰਦੀ ਹੈ । ਲੋਕ ਕੰਡਿਆਲੀ ਝਾੜੀਆਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਕੰਡਿਆਂ ਵਾਲੀ ਬੇਰੀ ਤੋਂ ਅੰਗੂਰਾਂ ਦੇ ਗੁੱਛੇ । Sien die hoofstukਪੰਜਾਬੀ ਮੌਜੂਦਾ ਤਰਜਮਾ44 ਹਰ ਰੁੱਖ ਆਪਣੇ ਫਲਾਂ ਦੁਆਰਾ ਪਛਾਣਿਆ ਜਾਂਦਾ ਹੈ। ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਨਹੀਂ ਕਰਦੇ। Sien die hoofstukਪਵਿੱਤਰ ਬਾਈਬਲ44 ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ। Sien die hoofstuk |