Aanlyn Bybel

- Advertensies -




ਲੂਕਾ ਦੀ ਇੰਜੀਲ 6:45 - Punjabi Standard Bible

45 ਭਲਾ ਮਨੁੱਖ ਆਪਣੇ ਮਨ ਦੇ ਭਲੇ ਖਜ਼ਾਨੇ ਵਿੱਚੋਂ ਭਲਾਈ ਕੱਢਦਾ ਹੈ ਅਤੇ ਬੁਰਾ ਮਨੁੱਖ ਬੁਰੇ ਖਜ਼ਾਨੇ ਵਿੱਚੋਂ ਬੁਰਾਈ ਕੱਢਦਾ ਹੈ, ਕਿਉਂਕਿ ਜੋ ਮਨ ਵਿੱਚ ਭਰਿਆ ਹੈ ਉਹੀ ਮੂੰਹੋਂ ਨਿੱਕਲਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

45 ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

45 ਚੰਗਾ ਮਨੁੱਖ ਆਪਣੇ ਦਿਲ ਦੇ ਚੰਗੇ ਖ਼ਜ਼ਾਨੇ ਵਿੱਚੋਂ ਚੰਗੀਆਂ ਚੀਜ਼ਾਂ ਕੱਢਦਾ ਹੈ । ਇਸੇ ਤਰ੍ਹਾਂ ਬੁਰਾ ਮਨੁੱਖ ਆਪਣੇ ਦਿਲ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆਂ ਚੀਜ਼ਾਂ ਕੱਢਦਾ ਹੈ ਕਿਉਂਕਿ ਜੋ ਮਨੁੱਖ ਦੇ ਦਿਲ ਵਿੱਚ ਭਰਿਆ ਹੈ, ਉਹ ਹੀ ਉਹ ਆਪਣੇ ਮੂੰਹ ਨਾਲ ਕਹਿੰਦਾ ਹੈ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

45 ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆ ਗੱਲਾਂ ਕੱਢਦਾ ਹੈ, ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ; ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ

45 ਚੰਗਾ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਚੰਗਿਆਈਆਂ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਦੁਸ਼ਟ ਵਿਅਕਤੀ ਆਪਣੇ ਦਿਲ ਵਿੱਚ ਇੱਕਤ੍ਰਿਤ ਬੁਰੀਆਂ ਗੱਲਾਂ ਵਿੱਚੋਂ ਬੁਰੀਆਂ ਗੱਲਾਂ ਬਾਹਰ ਲਿਆਉਂਦਾ ਹੈ। ਕਿਉਂਕਿ ਵਿਅਕਤੀ ਆਪਣੇ ਮੂੰਹ ਨਾਲ ਉਹੀ ਗੱਲਾਂ ਆਖਦਾ ਹੈ ਜੋ ਉਸ ਦੇ ਦਿਲ ਵਿੱਚ ਇੱਕਤ੍ਰਿਤ ਹਨ।

Sien die hoofstuk Kopieer




ਲੂਕਾ ਦੀ ਇੰਜੀਲ 6:45

Volg ons:

Advertensies


Advertensies