Aanlyn Bybel

- Advertensies -




ਲੂਕਾ ਦੀ ਇੰਜੀਲ 6:46 - Punjabi Standard Bible

46 “ਜਦੋਂ ਤੁਸੀਂ ਮੇਰਾ ਕਹਿਣਾ ਨਹੀਂ ਮੰਨਦੇ ਤਾਂ ਮੈਨੂੰ ਪ੍ਰਭੂ ਪ੍ਰਭੂ ਕਿਉਂ ਕਹਿੰਦੇ ਹੋ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

46 ਤੁਸੀਂ ਮੈਨੂੰ “ਪ੍ਰਭੁ, ਪ੍ਰਭੁ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀ ਕਰਦੇ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

46 “ਜਦੋਂ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਹੀਂ ਮੰਨਦੇ ਤਾਂ ਮੈਨੂੰ ਫਿਰ, ‘ਪ੍ਰਭੂ, ਪ੍ਰਭੂ’ ਕਿਉਂ ਕਹਿੰਦੇ ਹੋ ?

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

46 “ਜਦੋਂ ਤੁਸੀਂ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਮੈਨੂੰ, ‘ਪ੍ਰਭੂ, ਪ੍ਰਭੂ,’ ਕਿਉਂ ਕਹਿੰਦੇ ਹੋ?

Sien die hoofstuk Kopieer

ਪਵਿੱਤਰ ਬਾਈਬਲ

46 “ਤੁਸੀਂ ਮੈਨੂੰ ‘ਪ੍ਰਭੂ, ਪ੍ਰਭੂ’, ਕਿਉਂ ਬੁਲਾਉਂਦੇ ਹੋ ਜਦੋਂ ਕਿ ਜੋ ਮੈਂ ਆਖਦਾ ਹਾਂ ਤੁਸੀਂ ਉਹ ਨਹੀਂ ਕਰਦੇ?

Sien die hoofstuk Kopieer




ਲੂਕਾ ਦੀ ਇੰਜੀਲ 6:46

Volg ons:

Advertensies


Advertensies