ਲੂਕਾ ਦੀ ਇੰਜੀਲ 6:47 - Punjabi Standard Bible47 ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਵਚਨ ਸੁਣ ਕੇ ਉਨ੍ਹਾਂ ਦੀ ਪਾਲਣਾ ਕਰਦਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ: Sien die hoofstukਪਵਿੱਤਰ ਬਾਈਬਲ O.V. Bible (BSI)47 ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹਾਂ ਮੈਂ ਤੁਹਾਨੂੰ ਦੱਸਦਾ ਹਾਂ ਜੋ ਉਹ ਕਿਸ ਵਰਗਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)47 ਜਿਹੜਾ ਮੇਰੇ ਕੋਲ ਆਉਂਦਾ ਹੈ, ਮੇਰੀਆਂ ਗੱਲਾਂ ਸੁਣਦਾ ਹੈ ਅਤੇ ਉਹਨਾਂ ਦੀ ਪਾਲਣਾ ਕਰਦਾ ਹੈ, ਉਹ ਮਨੁੱਖ ਕਿਸ ਵਰਗਾ ਹੈ, ਮੈਂ ਤੁਹਾਨੂੰ ਸਮਝਾਉਂਦਾ ਹਾਂ, Sien die hoofstukਪੰਜਾਬੀ ਮੌਜੂਦਾ ਤਰਜਮਾ47 ਜਿਵੇਂ ਕਿ ਹਰ ਕੋਈ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਸ਼ਬਦਾਂ ਨੂੰ ਸੁਣਦਾ ਹੈ ਅਤੇ ਉਹਨਾਂ ਤੇ ਅਮਲ ਕਰਦਾ ਹੈ, ਮੈਂ ਤੁਹਾਨੂੰ ਦਿਖਾਵਾਂਗਾ ਕਿ ਉਹ ਕਿਸ ਤਰ੍ਹਾਂ ਦੇ ਹਨ: Sien die hoofstukਪਵਿੱਤਰ ਬਾਈਬਲ47 ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਤਰ੍ਹਾਂ ਦਾ ਵਿਅਕਤੀ ਹੈ: ਹਰ ਉਹ ਮਨੁੱਖ ਜੋ ਮੇਰੇ ਕੋਲ ਆਕੇ ਮੇਰੇ ਉਪਦੇਸ਼ਾਂ ਨੂੰ ਸੁਣਦਾ ਹੈ ਅਤੇ ਉਨ੍ਹਾਂ ਤੇ ਅਮਲ ਕਰਦਾ ਹੈ। Sien die hoofstuk |