ਲੂਕਾ ਦੀ ਇੰਜੀਲ 6:6 - Punjabi Standard Bible6 ਫਿਰ ਇਸ ਤਰ੍ਹਾਂ ਹੋਇਆ ਕਿ ਇੱਕ ਹੋਰ ਸਬਤ ਦੇ ਦਿਨ ਉਹ ਸਭਾ-ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਾ ਹੋਇਆ ਸੀ; Sien die hoofstukਪਵਿੱਤਰ ਬਾਈਬਲ O.V. Bible (BSI)6 ਇੱਕ ਹੋਰ ਸਬਤ ਦੇ ਦਿਨ ਐਉਂ ਹੋਇਆ ਭਈ ਉਹ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ ਅਰ ਉੱਥੇ ਇੱਕ ਮਨੁੱਖ ਸੀ ਜਿਹ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)6 ਇੱਕ ਹੋਰ ਸਬਤ ਦੇ ਦਿਨ ਯਿਸੂ ਪ੍ਰਾਰਥਨਾ ਘਰ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਉੱਥੇ ਇੱਕ ਆਦਮੀ ਸੀ ਜਿਸ ਦਾ ਸੱਜਾ ਹੱਥ ਸੁੱਕਾ ਹੋਇਆ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ6 ਇੱਕ ਹੋਰ ਸਬਤ ਦੇ ਦਿਨ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਸਿੱਖਿਆ ਦੇਣ ਲੱਗੇ। ਉੱਥੇ ਇੱਕ ਵਿਅਕਤੀ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ। Sien die hoofstukਪਵਿੱਤਰ ਬਾਈਬਲ6 ਇੱਕ ਹੋਰ ਸਬਤ ਦੇ ਦਿਨ ਉਹ ਯਹੂਦੀ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣ ਲਈ ਗਿਆ। ਉੱਥੇ ਇੱਕ ਆਦਮੀ ਸੀ ਜਿਸਦੇ ਸੱਜੇ ਹੱਥ ਨੂੰ ਅਧਰੰਗ ਸੀ। Sien die hoofstuk |