ਲੂਕਾ ਦੀ ਇੰਜੀਲ 7:14 - Punjabi Standard Bible14 ਫਿਰ ਉਸ ਨੇ ਕੋਲ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਖਲੋ ਗਏ। ਤਦ ਉਸ ਨੇ ਕਿਹਾ,“ਨੌਜਵਾਨ, ਮੈਂ ਤੈਨੂੰ ਕਹਿੰਦਾ ਹਾਂ, ਉੱਠ।” Sien die hoofstukਪਵਿੱਤਰ ਬਾਈਬਲ O.V. Bible (BSI)14 ਅਰ ਨੇੜੇ ਆਣ ਕੇ ਸਿੜ੍ਹੀ ਨੂੰ ਛੋਹਿਆ ਅਰ ਚੁੱਕਣ ਵਾਲੇ ਖਲੋ ਗਏ। ਤਦ ਉਹ ਨੇ ਕਿਹਾ, ਹੇ ਜੁਆਨ ਮੈਂ ਤੈਨੂੰ ਆਖਦਾ ਹਾਂ, ਉੱਠ ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ! Sien die hoofstukਪਵਿੱਤਰ ਬਾਈਬਲ (Revised Common Language North American Edition)14 ਫਿਰ ਉਹਨਾਂ ਨੇ ਅੱਗੇ ਜਾ ਕੇ ਅਰਥੀ ਨੂੰ ਛੂਹਿਆ ਅਤੇ ਅਰਥੀ ਦੇ ਚੁੱਕਣ ਵਾਲੇ ਰੁਕ ਗਏ । ਯਿਸੂ ਨੇ ਕਿਹਾ, “ਨੌਜਵਾਨ, ਮੈਂ ਕਹਿੰਦਾ ਹਾਂ, ਉੱਠ !” Sien die hoofstukਪੰਜਾਬੀ ਮੌਜੂਦਾ ਤਰਜਮਾ14 ਫਿਰ ਉਹਨਾਂ ਨੇ ਜਾ ਕੇ ਅਰਥੀ ਨੂੰ ਛੋਹਿਆ। ਇਹ ਦੇਖ ਕੇ, ਜਿਨ੍ਹਾਂ ਆਦਮੀਆਂ ਨੇ ਉਸ ਨੂੰ ਚੁੱਕਿਆ ਸੀ ਉਹ ਰੁਕ ਗਏ। ਤਦ ਯਿਸ਼ੂ ਨੇ ਕਿਹਾ, “ਨੌਜਵਾਨ! ਮੈਂ ਤੈਨੂੰ ਕਹਿੰਦਾ ਹਾਂ, ਉੱਠ ਖੜ੍ਹਾ ਹੋ!” Sien die hoofstukਪਵਿੱਤਰ ਬਾਈਬਲ14 ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁੱਕਿਆ ਹੋਇਆ ਸੀ, ਉੱਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ! Sien die hoofstuk |