ਲੂਕਾ ਦੀ ਇੰਜੀਲ 7:15 - Punjabi Standard Bible15 ਤਦ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਹਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)15 ਤਾਂ ਉਹ ਮੁਰਦਾ ਉੱਠ ਬੈਠਾ ਅਤੇ ਬੋਲਣ ਲੱਗ ਪਿਆ ਅਤੇ ਉਸ ਨੇ ਉਹ ਨੂੰ ਉਹ ਦੀ ਮਾਂ ਨੂੰ ਸੌਂਪ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ। Sien die hoofstukਪਵਿੱਤਰ ਬਾਈਬਲ (Revised Common Language North American Edition)15 ਉਹ ਮੁਰਦਾ ਨੌਜਵਾਨ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ । ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ । Sien die hoofstukਪੰਜਾਬੀ ਮੌਜੂਦਾ ਤਰਜਮਾ15 ਉਹ ਮੁਰਦਾ ਆਦਮੀ ਉੱਠ ਕੇ ਬੈਠ ਗਿਆ ਅਤੇ ਗੱਲਾਂ ਕਰਨ ਲੱਗ ਪਿਆ। ਯਿਸ਼ੂ ਨੇ ਉਸ ਨੌਜਵਾਨ ਨੂੰ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ। Sien die hoofstukਪਵਿੱਤਰ ਬਾਈਬਲ15 ਮੈਂ ਤੈਨੂੰ ਆਖਦਾ ਹਾਂ ਕਿ ਉੱਠ ਖਲੋ।” ਤਾਂ ਉਹ ਵਿਧਵਾ ਦਾ ਪੁੱਤਰ ਉੱਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸਦੀ ਮਾਂ ਨੂੰ ਦੇ ਦਿੱਤਾ। Sien die hoofstuk |