ਲੂਕਾ ਦੀ ਇੰਜੀਲ 7:17 - Punjabi Standard Bible17 ਯਿਸੂ ਦੇ ਵਿਖੇ ਇਹ ਗੱਲ ਸਾਰੇ ਯਹੂਦਿਯਾ ਅਤੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ। Sien die hoofstukਪਵਿੱਤਰ ਬਾਈਬਲ O.V. Bible (BSI)17 ਅਰ ਉਹ ਦੇ ਵਿਖੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਤਮਾਮ ਇਲਾਕੇ ਵਿੱਚ ਖਿੰਡ ਗਈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ। Sien die hoofstukਪਵਿੱਤਰ ਬਾਈਬਲ (Revised Common Language North American Edition)17 ਇਸ ਘਟਨਾ ਨਾਲ ਯਿਸੂ ਦੀ ਚਰਚਾ ਸਾਰੇ ਯਹੂਦਿਯਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਫੈਲ ਗਈ । Sien die hoofstukਪੰਜਾਬੀ ਮੌਜੂਦਾ ਤਰਜਮਾ17 ਯਿਸ਼ੂ ਬਾਰੇ ਇਹ ਖ਼ਬਰ ਸਾਰੇ ਯਹੂਦਿਯਾ ਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਈ। Sien die hoofstukਪਵਿੱਤਰ ਬਾਈਬਲ17 ਇਹ ਖਬਰ ਯਿਸੂ ਬਾਰੇ ਸਾਰੇ ਯਹੂਦਿਯਾ ਅਤੇ ਉਸ ਦੇ ਆਸ-ਪਾਸ ਦੇ ਇਲਾਕੇ ਵਿੱਚ ਫ਼ੈਲ ਗਈ। Sien die hoofstuk |