ਲੂਕਾ ਦੀ ਇੰਜੀਲ 7:20 - Punjabi Standard Bible20 ਸੋ ਉਨ੍ਹਾਂ ਮਨੁੱਖਾਂ ਨੇ ਯਿਸੂ ਕੋਲ ਆ ਕੇ ਕਿਹਾ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲ ਇਹ ਪੁੱਛਣ ਲਈ ਭੇਜਿਆ ਹੈ ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?” Sien die hoofstukਪਵਿੱਤਰ ਬਾਈਬਲ O.V. Bible (BSI)20 ਸੋ ਉਨ੍ਹਾਂ ਮਨੁੱਖਾਂ ਨੇ ਉਹ ਦੇ ਕੋਲ ਆਣ ਕੇ ਕਿਹਾ ਕਿ ਯੂਹੰਨਾ ਬਪਤਿਸਮਾਂ ਦੇਣ ਵਾਲੇ ਨੇ ਸਾਡੀ ਜ਼ਬਾਨੀ ਤੈਨੂੰ ਇਹ ਕਹਾ ਭੇਜਿਆ ਹੈ ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ? Sien die hoofstukਪਵਿੱਤਰ ਬਾਈਬਲ (Revised Common Language North American Edition)20 ਉਹ ਯਿਸੂ ਕੋਲ ਆਏ ਅਤੇ ਉਹਨਾਂ ਤੋਂ ਪੁੱਛਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੁਹਾਡੇ ਕੋਲ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲੇ ਤੁਸੀਂ ਹੀ ਹੋ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ ?” Sien die hoofstukਪੰਜਾਬੀ ਮੌਜੂਦਾ ਤਰਜਮਾ20 ਯੋਹਨ ਦੇ ਦੋ ਚੇਲਿਆਂ ਨੇ ਯਿਸ਼ੂ ਕੋਲ ਜਾ ਕੇ ਕਿਹਾ, “ਯੋਹਨ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’ ” Sien die hoofstukਪਵਿੱਤਰ ਬਾਈਬਲ20 ਤਾਂ ਉਹ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਤੇਰੇ ਕੋਲੋ ਇਹ ਸਵਾਲ ਪੁੱਛਣ ਲਈ ਭੇਜਿਆ ਹੈ ਕਿ ‘ਕੀ ਤੂੰ ਉਹੀ ਹੈ ਜਿਸਦੀ ਸਾਨੂੰ ਉਡੀਕ ਹੈ ਜਾਂ ਅਸੀਂ ਕਿਸੇ ਹੋਰ ਦੇ ਆਉਣ ਦੀ ਉਡੀਕ ਕਰੀਏ?’” Sien die hoofstuk |