ਲੂਕਾ ਦੀ ਇੰਜੀਲ 7:25 - Punjabi Standard Bible25 ਤਾਂ ਫਿਰ ਤੁਸੀਂ ਕੀ ਵੇਖਣ ਨਿੱਕਲੇ ਸੀ? ਮੁਲਾਇਮ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਸ਼ਾਨਦਾਰ ਵਸਤਰਾਂ ਅਤੇ ਐਸ਼ੋ ਅਰਾਮ ਵਾਲੇ ਲੋਕ ਮਹਿਲਾਂ ਵਿੱਚ ਰਹਿੰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)25 ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ, ਓਹ ਜੋ ਭੜਕੀਲੀ ਪੁਸ਼ਾਕ ਪਹਿਨਦੇ ਅਤੇ ਅਨੰਦ ਭੋਗਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਹੁੰਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)25 ਫਿਰ ਤੁਸੀਂ ਕੀ ਦੇਖਣ ਗਏ ਸੀ ? ਕੀ ਉਸ ਆਦਮੀ ਨੂੰ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸਨ ? ਜਿਹੜੇ ਚਮਕੀਲੇ ਕੱਪੜੇ ਪਾਉਂਦੇ ਹਨ ਅਤੇ ਐਸ਼ ਕਰਦੇ ਹਨ, ਉਹ ਰਾਜ ਭਵਨਾਂ ਵਿੱਚ ਰਹਿੰਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ25 ਜੇ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜਿਸ ਨੇ ਮਖ਼ਮਲੀ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਸੋਹਣੇ ਕੱਪੜੇ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ। Sien die hoofstukਪਵਿੱਤਰ ਬਾਈਬਲ25 ਤੁਸੀਂ ਬਾਹਰ ਕੀ ਵੇਖ ਰਹੇ ਸੀ? ਕੀ ਇੱਕ ਵੱਧੀਆ ਪੋਸ਼ਾਕ ਪਾਈ ਹੋਏ ਆਦਮੀ ਨੂੰ ਵੇਖਦੇ ਸੀ? ਨਹੀਂ ਜਿਹੜੇ ਲੋਕ ਵੱਧੀਆ ਕੱਪੜੇ ਪਾਉਂਦੇ ਹਨ ਅਤੇ ਐਸ਼ ਨਾਲ ਜਿਉਂਦੇ ਹਨ, ਰਾਜਿਆਂ ਦੇ ਮਹਿਲਾਂ ਵਿੱਚ ਹੀ ਵੇਖੇ ਜਾ ਸੱਕਦੇ ਹਨ। Sien die hoofstuk |