ਲੂਕਾ ਦੀ ਇੰਜੀਲ 7:29 - Punjabi Standard Bible29 (ਇਹ ਸੁਣ ਕੇ ਸਾਰੀ ਭੀੜ ਅਤੇ ਮਹਿਸੂਲੀਆਂ ਨੇ ਯੂਹੰਨਾ ਦਾ ਬਪਤਿਸਮਾ ਲਿਆ ਅਤੇ ਪਰਮੇਸ਼ਰ ਨੂੰ ਸੱਚਾ ਮੰਨਿਆ। Sien die hoofstukਪਵਿੱਤਰ ਬਾਈਬਲ O.V. Bible (BSI)29 ਅਰ ਸਭਨਾਂ ਲੋਕਾਂ ਨੇ ਜਾਂ ਸੁਣਿਆਂ ਅਤੇ ਮਸੂਲੀਆਂ ਨੇ ਬੀ ਯੂਹੰਨਾ ਦਾ ਬਪਤਿਸਮਾਂ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ। Sien die hoofstukਪਵਿੱਤਰ ਬਾਈਬਲ (Revised Common Language North American Edition)29 (ਆਮ ਲੋਕਾਂ ਅਤੇ ਟੈਕਸ ਲੈਣ ਵਾਲਿਆਂ ਨੇ ਯੂਹੰਨਾ ਦਾ ਉਪਦੇਸ਼ ਸੁਣਿਆ ਅਤੇ ਉਸ ਤੋਂ ਬਪਤਿਸਮਾ ਲਿਆ । ਇਸ ਤਰ੍ਹਾਂ ਉਹਨਾਂ ਨੇ ਪਰਮੇਸ਼ਰ ਦੇ ਉਦੇਸ਼ ਨੂੰ ਮੰਨਿਆ । Sien die hoofstukਪੰਜਾਬੀ ਮੌਜੂਦਾ ਤਰਜਮਾ29 ਜਦੋਂ ਉਹਨਾਂ ਲੋਕਾਂ ਨੇ, ਇੱਥੋ ਤੱਕ ਕਿ ਚੁੰਗੀ ਲੈਣ ਵਾਲਿਆਂ ਨੇ ਵੀ ਯਿਸ਼ੂ ਦੇ ਬਚਨਾਂ ਨੂੰ ਸੁਣਿਆ, ਤਾਂ ਉਹਨਾਂ ਨੇ ਸਵੀਕਾਰ ਕੀਤਾ ਕਿ ਪਰਮੇਸ਼ਵਰ ਦਾ ਰਾਹ ਸਹੀ ਹੈ, ਕਿਉਂਕਿ ਉਹਨਾਂ ਨੇ ਯੋਹਨ ਦੁਆਰਾ ਬਪਤਿਸਮਾ ਲਿਆ ਸੀ। Sien die hoofstukਪਵਿੱਤਰ ਬਾਈਬਲ29 (ਜਦੋਂ ਸਾਰੇ ਲੋਕਾਂ ਸਮੇਤ ਮਸੂਲੀਆਂ ਨੇ ਵੀ ਇਹ ਸੁਣਿਆ ਤਾਂ ਉਹ ਸਹਿਮਤ ਹੋਏ ਕਿ ਪਰਮੇਸ਼ੁਰ ਦਾ ਰਸਤਾ ਧਰਮੀ ਸੀ। ਇਹ ਉਹੀ ਲੋਕ ਸਨ ਜਿਨ੍ਹਾਂ ਨੂੰ ਯੂਹੰਨਾ ਦੁਆਰਾ ਬਪਤਿਸਮਾ ਦਿੱਤਾ ਗਿਆ ਸੀ। Sien die hoofstuk |