ਲੂਕਾ ਦੀ ਇੰਜੀਲ 7:31 - Punjabi Standard Bible31 “ਸੋ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਕਿ ਉਹ ਕਿਸ ਵਰਗੇ ਹਨ? Sien die hoofstukਪਵਿੱਤਰ ਬਾਈਬਲ O.V. Bible (BSI)31 ਫੇਰ ਮੈਂ ਇਸ ਪੀਹੜੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾਂ ਅਤੇ ਓਹ ਕਿਹ ਦੇ ਸਮਾਨ ਹਨ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ? Sien die hoofstukਪਵਿੱਤਰ ਬਾਈਬਲ (Revised Common Language North American Edition)31 “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ? ਇਹ ਕਿਸ ਵਰਗੇ ਹਨ ? Sien die hoofstukਪੰਜਾਬੀ ਮੌਜੂਦਾ ਤਰਜਮਾ31 ਯਿਸ਼ੂ ਨੇ ਅੱਗੇ ਕਿਹਾ, “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾ? ਮੈਂ ਕਿਵੇਂ ਉਹਨਾਂ ਦਾ ਵਰਣਨ ਕਰਾ? Sien die hoofstukਪਵਿੱਤਰ ਬਾਈਬਲ31 “ਫ਼ਿਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਸ ਵਰਗਾ ਦੱਸਾਂ? ਉਨ੍ਹਾਂ ਦੀ ਤੁਲਨਾ ਕਿਸ ਨਾਲ ਹੈ? Sien die hoofstuk |