ਲੂਕਾ ਦੀ ਇੰਜੀਲ 7:34 - Punjabi Standard Bible34 ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਵੇਖੋ, ਇੱਕ ਪੇਟੂ ਅਤੇ ਪਿਅੱਕੜ ਮਨੁੱਖ; ਮਹਿਸੂਲੀਆਂ ਅਤੇ ਪਾਪੀਆਂ ਦਾ ਯਾਰ’। Sien die hoofstukਪਵਿੱਤਰ ਬਾਈਬਲ O.V. Bible (BSI)34 ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ, ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ, ਮਸੂਲੀਆਂ ਅਰ ਪਾਪੀਆਂ ਦਾ ਯਾਰ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ! Sien die hoofstukਪਵਿੱਤਰ ਬਾਈਬਲ (Revised Common Language North American Edition)34 ਪਰ ਮਨੁੱਖ ਦਾ ਪੁੱਤਰ ਖਾਂਦਾ ਅਤੇ ਪੀਂਦਾ ਆਇਆ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ‘ਦੇਖੋ, ਉਹ ਖਾਊ ਅਤੇ ਪਿਆਕੜ ਹੈ । ਉਹ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ ਹੈ’ Sien die hoofstukਪੰਜਾਬੀ ਮੌਜੂਦਾ ਤਰਜਮਾ34 ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਹ ਤਾਂ ਖਾਣ-ਪੀਣ ਵਾਲਾ ਅਤੇ ਸ਼ਰਾਬੀ ਹੈ, ਉਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਦੋਸਤ ਹੈ।’ Sien die hoofstukਪਵਿੱਤਰ ਬਾਈਬਲ34 ਫ਼ਿਰ ਮਨੁੱਖ ਦਾ ਪੁੱਤਰ ਖਾਂਦੇ ਅਤੇ ਪੀਂਦੇ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ ਕਿ ‘ਵੇਖੋ ਉਹ ਖਾਊ ਅਤੇ ਪਿਆਊ ਹੈ ਅਤੇ ਉਹ ਮਸੂਲੀਆਂ ਅਤੇ ਪਾਪੀਆਂ ਦਾ ਮਿੱਤਰ ਹੈ।’ Sien die hoofstuk |