Aanlyn Bybel

- Advertensies -




ਲੂਕਾ ਦੀ ਇੰਜੀਲ 7:35 - Punjabi Standard Bible

35 ਸੋ ਬੁੱਧ ਆਪਣੇ ਬੱਚਿਆਂ ਦੇ ਕੰਮਾਂ ਤੋਂ ਸੱਚੀ ਠਹਿਰੀ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

35 ਸੋ ਗਿਆਨ ਆਪਣੇ ਸਾਰੇ ਬਾਲਕਾਂ ਤੋਂ ਸੱਚਾ ਠਹਿਰਿਆ! ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਸੋ ਗਿਆਨ ਆਪਣੇ ਸਾਰੇ ਕੰਮਾਂ ਦੁਆਰਾ ਸੱਚਾ ਠਹਿਰਿਆ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

35 ਪਰ ਪਰਮੇਸ਼ਰ ਦਾ ਗਿਆਨ ਉਹਨਾਂ ਸਾਰੇ ਲੋਕਾਂ ਦੁਆਰਾ ਸੱਚਾ ਸਿੱਧ ਹੁੰਦਾ ਹੈ ਜਿਹੜੇ ਉਸ ਨੂੰ ਸਵੀਕਾਰ ਕਰਦੇ ਹਨ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

35 ਪਰ ਗਿਆਨ ਉਹਨਾਂ ਲੋਕਾਂ ਦੀਆਂ ਜ਼ਿੰਦਗੀਆਂ ਦੁਆਰਾ ਸਹੀ ਸਾਬਤ ਹੁੰਦਾ ਹੈ ਜੋ ਉਸ ਦੇ ਅਨੁਸਾਰ ਚੱਲਦੇ ਹਨ।”

Sien die hoofstuk Kopieer

ਪਵਿੱਤਰ ਬਾਈਬਲ

35 ਪਰ ਸਿਆਣਪ ਆਪਣੇ ਕਾਰਨਾਮਿਆਂ ਦੁਆਰਾ ਹੀ ਧਰਮੀ ਦਿਖਾਈ ਦਿੰਦੀ ਹੈ।”

Sien die hoofstuk Kopieer




ਲੂਕਾ ਦੀ ਇੰਜੀਲ 7:35

Volg ons:

Advertensies


Advertensies