ਲੂਕਾ ਦੀ ਇੰਜੀਲ 7:36 - Punjabi Standard Bible36 ਫਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਸ ਦੇ ਨਾਲ ਭੋਜਨ ਖਾਵੇ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਭੋਜਨ ਖਾਣ ਬੈਠ ਗਿਆ Sien die hoofstukਪਵਿੱਤਰ ਬਾਈਬਲ O.V. Bible (BSI)36 ਫੇਰ ਫ਼ਰੀਸੀਆਂ ਵਿੱਚੋਂ ਇੱਕ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਤਾਂ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ। Sien die hoofstukਪਵਿੱਤਰ ਬਾਈਬਲ (Revised Common Language North American Edition)36 ਇੱਕ ਫ਼ਰੀਸੀ ਨੇ ਪ੍ਰਭੂ ਯਿਸੂ ਨੂੰ ਆਪਣੇ ਘਰ ਭੋਜਨ ਦੇ ਲਈ ਸੱਦਾ ਦਿੱਤਾ । ਪ੍ਰਭੂ ਯਿਸੂ ਉਸ ਦੇ ਘਰ ਗਏ ਅਤੇ ਭੋਜਨ ਕਰਨ ਦੇ ਲਈ ਬੈਠੇ । Sien die hoofstukਪੰਜਾਬੀ ਮੌਜੂਦਾ ਤਰਜਮਾ36 ਇੱਕ ਫ਼ਰੀਸੀ ਨੇ ਯਿਸ਼ੂ ਨੂੰ ਆਪਣੇ ਨਾਲ ਖਾਣੇ ਤੇ ਬੁਲਾਇਆ, ਯਿਸ਼ੂ ਨੇ ਸੱਦਾ ਸਵੀਕਾਰ ਕੀਤਾ ਅਤੇ ਉਸਦੇ ਘਰ ਗਏ ਅਤੇ ਖਾਣਾ ਖਾਣ ਬੈਠ ਗਏ। Sien die hoofstukਪਵਿੱਤਰ ਬਾਈਬਲ36 ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ। Sien die hoofstuk |