Aanlyn Bybel

- Advertensies -




ਲੂਕਾ ਦੀ ਇੰਜੀਲ 7:37 - Punjabi Standard Bible

37 ਅਤੇ ਵੇਖੋ, ਉਸ ਨਗਰ ਵਿੱਚ ਇੱਕ ਔਰਤ ਸੀ ਜਿਹੜੀ ਪਾਪਣ ਸੀ ਅਤੇ ਇਹ ਜਾਣ ਕੇ ਜੋ ਉਹ ਫ਼ਰੀਸੀ ਦੇ ਘਰ ਵਿੱਚ ਭੋਜਨ ਖਾਣ ਬੈਠਾ ਹੈ, ਸੰਗਮਰਮਰ ਦੇ ਬਰਤਨ ਵਿੱਚ ਅਤਰ ਲਿਆਈ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

37 ਅਤੇ ਵੇਖੋ ਉਸ ਨਗਰ ਵਿੱਚ ਇੱਕ ਤੀਵੀਂ ਹੈਸੀ ਜਿਹੜੀ ਪਾਪਣ ਸੀ ਅਤੇ ਉਹ ਇਹ ਜਾਣ ਕੇ ਭਈ ਉਹ ਫ਼ਰੀਸੀ ਜੇ ਘਰ ਖਾਣ ਬੈਠਾ ਹੈ ਇੱਕ ਸ਼ੀਸ਼ੀ ਵਿੱਚ ਅਤਰ ਲਿਆਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

37 ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ । ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਉਸ ਫ਼ਰੀਸੀ ਦੇ ਘਰ ਭੋਜਨ ਕਰ ਰਹੇ ਹਨ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

37 ਉਸ ਨਗਰ ਵਿੱਚ ਇੱਕ ਔਰਤ ਸੀ ਜੋ ਪਾਪ ਭਰੀ ਜ਼ਿੰਦਗੀ ਜਿਓ ਰਹੀ ਸੀ। ਜਦੋਂ ਉਸਨੇ ਸੁਣਿਆ ਕਿ ਯਿਸ਼ੂ ਫ਼ਰੀਸੀ ਦੇ ਘਰ ਖਾਣਾ ਖਾ ਰਹੇ ਹਨ, ਤਾਂ ਉਹ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲੈ ਕੇ ਉੱਥੇ ਆਈ।

Sien die hoofstuk Kopieer

ਪਵਿੱਤਰ ਬਾਈਬਲ

37 ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ।

Sien die hoofstuk Kopieer




ਲੂਕਾ ਦੀ ਇੰਜੀਲ 7:37

Volg ons:

Advertensies


Advertensies