Aanlyn Bybel

- Advertensies -




ਲੂਕਾ ਦੀ ਇੰਜੀਲ 7:45 - Punjabi Standard Bible

45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

45 ਤੈਂ ਮੈਨੂੰ ਨਾ ਚੁੰਮਿਆਂ ਪਰ ਇਹ ਜਦੋਂ ਦਾ ਮੈਂ ਐਥੇ ਆਇਆ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

45 ਤੂੰ ਮੇਰੇ ਸੁਆਗਤ ਵਿੱਚ ਮੈਨੂੰ ਚੁੰਮਿਆ ਤੱਕ ਨਹੀਂ ਪਰ ਇਹ ਔਰਤ ਜਦੋਂ ਤੋਂ ਮੈਂ ਆਇਆਂ ਹਾਂ, ਮੇਰੇ ਪੈਰਾਂ ਨੂੰ ਚੁੰਮ ਰਹੀ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

45 ਤੁਸੀਂ ਮੈਨੂੰ ਚੁੰਮਕੇ ਮੇਰਾ ਸਵਾਗਤ ਨਹੀਂ ਕੀਤਾ ਪਰ ਜਦੋਂ ਦਾ ਮੈਂ ਆਇਆ ਹਾਂ ਇਸ ਔਰਤ ਨੇ ਮੇਰੇ ਪੈਰਾਂ ਨੂੰ ਚੁੰਮਣਾ ਬੰਦ ਨਹੀਂ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ

45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।

Sien die hoofstuk Kopieer




ਲੂਕਾ ਦੀ ਇੰਜੀਲ 7:45

Volg ons:

Advertensies


Advertensies