ਲੂਕਾ ਦੀ ਇੰਜੀਲ 7:46 - Punjabi Standard Bible46 ਤੂੰ ਮੇਰੇ ਸਿਰ 'ਤੇ ਤੇਲ ਨਹੀਂ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ। Sien die hoofstukਪਵਿੱਤਰ ਬਾਈਬਲ O.V. Bible (BSI)46 ਤੈਂ ਮੇਰੇ ਸਿਰ ਤੇ ਤੇਲ ਨਾ ਮਲਿਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)46 ਤੂੰ ਮੇਰੇ ਸਿਰ ਉੱਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਉੱਤੇ ਅਤਰ ਲਾਇਆ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ46 ਤੁਸੀਂ ਮੇਰੇ ਸਿਰ ਤੇ ਤੇਲ ਨਹੀਂ ਮਲਿਆ ਪਰ ਉਸਨੇ ਮੇਰੇ ਪੈਰਾਂ ਤੇ ਅਤਰ ਡੋਲ ਦਿੱਤਾ ਹੈ। Sien die hoofstukਪਵਿੱਤਰ ਬਾਈਬਲ46 ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ। Sien die hoofstuk |