ਲੂਕਾ ਦੀ ਇੰਜੀਲ 7:47 - Punjabi Standard Bible47 ਇਸ ਕਰਕੇ ਮੈਂ ਤੈਨੂੰ ਕਹਿੰਦਾ ਹਾਂ ਕਿ ਇਸ ਦੇ ਪਾਪ ਜੋ ਬਹੁਤ ਹਨ ਮਾਫ਼ ਕੀਤੇ ਗਏ, ਕਿਉਂਕਿ ਇਸ ਨੇ ਜ਼ਿਆਦਾ ਪਿਆਰ ਕੀਤਾ। ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਉਹ ਥੋੜ੍ਹਾ ਪਿਆਰ ਕਰਦਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)47 ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਹ ਦੇ ਪਾਪ ਜੋ ਬਹੁਤੇ ਹਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਪਿਆਰ ਬਹੁਤ ਕੀਤਾ, ਪਰ ਜਿਹ ਨੂੰ ਥੋੜਾ ਮਾਫ਼ ਕੀਤਾ ਗਿਆ ਸੋ ਥੋੜਾ ਪਿਆਰ ਕਰਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)47 ਮੈਂ ਤੈਨੂੰ ਦੱਸਦਾ ਹਾਂ ਕਿ ਇਸ ਦਾ ਬਹੁਤਾ ਪਿਆਰ ਇਹ ਹੀ ਸਿੱਧ ਕਰਦਾ ਹੈ ਕਿ ਇਸ ਦੇ ਬਹੁਤੇ ਪਾਪ ਮਾਫ਼ ਹੋ ਗਏ ਹਨ ਪਰ ਜਿਸ ਦੇ ਥੋੜ੍ਹੇ ਪਾਪ ਮਾਫ਼ ਹੋਏ ਹਨ, ਉਹ ਥੋੜ੍ਹਾ ਪਿਆਰ ਕਰਦਾ ਹੈ ।” Sien die hoofstukਪੰਜਾਬੀ ਮੌਜੂਦਾ ਤਰਜਮਾ47 ਮੈਂ ਤੁਹਾਨੂੰ ਦੱਸਦਾ ਹਾਂ ਕੀ ਉਸਨੇ ਇਹ ਵੱਡਾ ਪਿਆਰ ਦਿਖਾ ਕੇ ਸਾਬਤ ਕੀਤਾ ਕਿ ਉਸਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਜਿਸ ਦਾ ਥੋੜ੍ਹਾ ਮਾਫ਼ ਹੁੰਦਾ ਹੈ ਉਹ ਥੋੜ੍ਹਾ ਜਿਹਾ ਪਿਆਰ ਦਿਖਾਉਂਦਾ ਹੈ।” Sien die hoofstukਪਵਿੱਤਰ ਬਾਈਬਲ47 ਇਸ ਲਈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸਦਾ ਅਨੰਦ ਪਿਆਰ ਇਹ ਦਰਸ਼ਾਉਂਦਾ ਹੈ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਉਹ, ਜਿਸਦੇ ਥੋੜੇ ਪਾਪ ਮਾਫ਼ ਹੋਏ ਹਨ, ਘੱਟ ਪਿਆਰ ਕਰਦਾ ਹੈ।” Sien die hoofstuk |