Aanlyn Bybel

- Advertensies -




ਲੂਕਾ ਦੀ ਇੰਜੀਲ 7:48 - Punjabi Standard Bible

48 ਫਿਰ ਉਸ ਨੇ ਔਰਤ ਨੂੰ ਕਿਹਾ,“ਤੇਰੇ ਪਾਪ ਮਾਫ਼ ਹੋਏ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

48 ਫੇਰ ਓਨ ਤੀਵੀਂ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

48 ਯਿਸੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਹੋ ਗਏ ਹਨ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

48 ਤਦ ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਕਰ ਦਿੱਤੇ ਗਏ ਹਨ।”

Sien die hoofstuk Kopieer

ਪਵਿੱਤਰ ਬਾਈਬਲ

48 ਫ਼ਿਰ ਯਿਸੂ ਨੇ ਉਸ ਔਰਤ ਨੂੰ ਆਖਿਆ, “ਤੇਰੇ ਪਾਪ ਬਖਸ਼ੇ ਗਏ ਹਨ।”

Sien die hoofstuk Kopieer




ਲੂਕਾ ਦੀ ਇੰਜੀਲ 7:48

Volg ons:

Advertensies


Advertensies