ਲੂਕਾ ਦੀ ਇੰਜੀਲ 7:49 - Punjabi Standard Bible49 ਤਦ ਜਿਹੜੇ ਉਸ ਦੇ ਨਾਲ ਭੋਜਨ ਖਾਣ ਬੈਠੇ ਸਨ, ਉਹ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ ਜੋ ਪਾਪ ਵੀ ਮਾਫ਼ ਕਰਦਾ ਹੈ?” Sien die hoofstukਪਵਿੱਤਰ ਬਾਈਬਲ O.V. Bible (BSI)49 ਅਤੇ ਜਿਹੜੇ ਉਹ ਦੇ ਨਾਲ ਖਾਣ ਬੈਠੇ ਸਨ ਆਪਣੇ ਮਨ ਵਿੱਚ ਕਹਿਣ ਲੱਗੇ ਭਈ ਇਹ ਕੌਣ ਹੈ ਜੋ ਪਾਪ ਭੀ ਮਾਫ਼ ਕਰਦਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ? Sien die hoofstukਪਵਿੱਤਰ ਬਾਈਬਲ (Revised Common Language North American Edition)49 ਜਿਹੜੇ ਯਿਸੂ ਦੇ ਨਾਲ ਭੋਜਨ ਕਰ ਰਹੇ ਸਨ, ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ ਜਿਹੜਾ ਪਾਪ ਵੀ ਮਾਫ਼ ਕਰਦਾ ਹੈ ?” Sien die hoofstukਪੰਜਾਬੀ ਮੌਜੂਦਾ ਤਰਜਮਾ49 ਦੂਸਰੇ ਮਹਿਮਾਨ ਆਪਸ ਵਿੱਚ ਕਹਿਣ ਲੱਗੇ, “ਇਹ ਕੌਣ ਹੈ, ਜੋ ਪਾਪਾਂ ਨੂੰ ਵੀ ਮਾਫ਼ ਕਰਦਾ ਹੈ?” Sien die hoofstukਪਵਿੱਤਰ ਬਾਈਬਲ49 ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸੱਕਦਾ ਹੈ?” Sien die hoofstuk |