ਲੂਕਾ ਦੀ ਇੰਜੀਲ 7:5 - Punjabi Standard Bible5 ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਅਤੇ ਉਸ ਨੇ ਸਾਡੇ ਲਈ ਇੱਕ ਸਭਾ-ਘਰ ਬਣਵਾਇਆ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)5 ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਹ ਨੇ ਆਪ ਸਾਡੇ ਲਈ ਸਮਾਜ ਮੰਦਰ ਬਣਵਾਇਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਉਹ ਸਾਡੀ ਯਹੂਦੀ ਕੌਮ ਨਾਲ ਪਿਆਰ ਕਰਦਾ ਹੈ । ਉਸ ਨੇ ਸਾਡੇ ਲਈ ਇੱਕ ਪ੍ਰਾਰਥਨਾ ਘਰ ਬਣਾਇਆ ਹੈ ।” Sien die hoofstukਪੰਜਾਬੀ ਮੌਜੂਦਾ ਤਰਜਮਾ5 ਕਿਉਂਕਿ ਉਹ ਸਾਡੇ ਦੇਸ਼ ਨੂੰ ਪਿਆਰ ਕਰਦਾ ਹੈ ਅਤੇ ਉਸਨੇ ਸਾਡੇ ਲਈ ਪ੍ਰਾਰਥਨਾ ਸਥਾਨ ਵੀ ਬਣਾਇਆ ਹੈ।” Sien die hoofstukਪਵਿੱਤਰ ਬਾਈਬਲ5 ਉਹ ਸਾਡੇ ਲੋਕਾਂ ਨੂੰ ਪਿਆਰ ਕਰਦਾ ਹੈ ਅਤੇ ਸਾਡੇ ਲਈ ਉਸ ਨੇ ਪ੍ਰਾਰਥਨਾ ਸਥਾਨ ਵੀ ਬਨਵਾਇਆ ਹੈ।” Sien die hoofstuk |