Aanlyn Bybel

- Advertensies -




ਲੂਕਾ ਦੀ ਇੰਜੀਲ 7:9 - Punjabi Standard Bible

9 ਇਹ ਸੁਣ ਕੇ ਯਿਸੂ ਉਸ 'ਤੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਂਦੀ ਭੀੜ ਵੱਲ ਮੁੜ ਕੇ ਕਿਹਾ,“ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਕੌਮ ਵਿੱਚ ਵੀ ਐਨਾ ਵੱਡਾ ਵਿਸ਼ਵਾਸ ਨਹੀਂ ਵੇਖਿਆ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਯਿਸੂ ਨੇ ਇਹ ਗੱਲਾਂ ਸੁਣ ਕੇ ਉਸ ਤੇ ਅਚਰਜ ਮੰਨਿਆ ਅਤੇ ਉਸ ਭੀੜ ਦੀ ਵੱਲ ਜੋ ਉਹ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਜੋ ਇਸਰਾਏਲ ਵਿੱਚ ਵੀ ਮੈਂ ਐਡੀ ਨਿਹਚਾ ਨਹੀਂ ਵੇਖੀ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਆਪਣੇ ਪਿੱਛੇ ਆਉਣ ਵਾਲਿਆਂ ਵੱਲ ਮੁੜੇ ਅਤੇ ਕਿਹਾ, “ਇਸ ਤਰ੍ਹਾਂ ਦਾ ਵਿਸ਼ਵਾਸ ਮੈਂ ਇਸਰਾਏਲ ਕੌਮ ਵਿੱਚ ਵੀ ਨਹੀਂ ਦੇਖਿਆ !”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

9 ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ!”

Sien die hoofstuk Kopieer

ਪਵਿੱਤਰ ਬਾਈਬਲ

9 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁੜਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।”

Sien die hoofstuk Kopieer




ਲੂਕਾ ਦੀ ਇੰਜੀਲ 7:9

Volg ons:

Advertensies


Advertensies