Aanlyn Bybel

- Advertensies -




ਮੱਤੀਯਾਹ 1:12 - Punjabi Standard Bible

12 ਬਾਬੁਲ ਵਿੱਚ ਬੰਦੀ ਬਣਾ ਕੇ ਲਿਜਾਏ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਪੈਦਾ ਹੋਇਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਪੈਦਾ ਹੋਇਆ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਬਾਬੁਲ ਨੂੰ ਉੱਠ ਜਾਣ ਤੋਂ ਪਿੱਛੇ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਬਾਬੁਲ ਵੱਲ ਜਾਣ ਤੋਂ ਬਾਅਦ ਯਕਾਨਯਾਹ ਤੋਂ ਸ਼ਅਲਤੀਏਲ ਜੰਮਿਆ ਅਤੇ ਸ਼ਅਲਤੀਏਲ ਤੋਂ ਜ਼ਰੁੱਬਾਬਲ ਜੰਮਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਬਾਬਲ ਵਿੱਚ ਬੰਦੀ ਬਣਾ ਕੇ ਲੈ ਜਾਣ ਦੇ ਬਾਅਦ, ਯਕਾਨਯਾਹ ਸ਼ਅਲਤੀਏਲ ਦਾ, ਸ਼ਅਲਤੀਏਲ ਜ਼ਰੁੱਬਾਬਲ ਦਾ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਬਾਬੇਲ ਪੁੱਜਣ ਦੇ ਬਾਅਦ: ਯਖੋਨਿਆ ਤੋਂ ਸਲਾਥਿਏਲ ਪੈਦਾ ਹੋਇਆ, ਸਲਾਥਿਏਲ ਤੋਂ ਜ਼ੇਰੋਬਾਬੇਲ,

Sien die hoofstuk Kopieer

ਪਵਿੱਤਰ ਬਾਈਬਲ

12 ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ। ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।

Sien die hoofstuk Kopieer




ਮੱਤੀਯਾਹ 1:12

Volg ons:

Advertensies


Advertensies