ਮੱਤੀਯਾਹ 1:19 - Punjabi Standard Bible19 ਪਰ ਉਸ ਦਾ ਪਤੀ ਯੂਸੁਫ਼ ਇੱਕ ਧਰਮੀ ਵਿਅਕਤੀ ਸੀ ਅਤੇ ਨਹੀਂ ਚਾਹੁੰਦਾ ਸੀ ਕਿ ਉਸ ਨੂੰ ਬਦਨਾਮ ਕਰੇ, ਸੋ ਉਸ ਨੇ ਚੁੱਪ-ਚਪੀਤੇ ਉਸ ਨੂੰ ਛੱਡਣ ਦਾ ਫੈਸਲਾ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)19 ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ। Sien die hoofstukਪਵਿੱਤਰ ਬਾਈਬਲ (Revised Common Language North American Edition)19 ਯੂਸਫ਼ ਜਿਸ ਨਾਲ ਉਸ ਦੀ ਮੰਗਣੀ ਹੋਈ ਸੀ, ਉਹ ਇੱਕ ਨੇਕ ਆਦਮੀ ਸੀ । ਉਹ ਮਰਿਯਮ ਨੂੰ ਖੁਲ੍ਹੇਆਮ ਬੇਇੱਜ਼ਤ ਨਹੀਂ ਕਰਨਾ ਚਾਹੁੰਦਾ ਸੀ । ਇਸ ਲਈ ਉਸ ਨੇ ਚੁੱਪ-ਚਾਪ ਮੰਗਣੀ ਤੋੜਨ ਦਾ ਵਿਚਾਰ ਕੀਤਾ । Sien die hoofstukਪੰਜਾਬੀ ਮੌਜੂਦਾ ਤਰਜਮਾ19 ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇ। Sien die hoofstukਪਵਿੱਤਰ ਬਾਈਬਲ19 ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ। Sien die hoofstuk |