ਮੱਤੀਯਾਹ 1:25 - Punjabi Standard Bible25 ਪਰ ਉਹ ਉਦੋਂ ਤੱਕ ਉਸ ਦੇ ਕੋਲ ਨਾ ਗਿਆ ਜਦੋਂ ਤੱਕ ਉਸ ਨੇ ਪੁੱਤਰ ਨੂੰ ਜਨਮ ਨਾ ਦਿੱਤਾ; ਯੂਸੁਫ਼ ਨੇ ਉਸ ਦਾ ਨਾਮ ਯਿਸੂ ਰੱਖਿਆ। Sien die hoofstukਪਵਿੱਤਰ ਬਾਈਬਲ O.V. Bible (BSI)25 ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ। Sien die hoofstukਪਵਿੱਤਰ ਬਾਈਬਲ (Revised Common Language North American Edition)25 ਉਸ ਨੇ ਉਸ ਸਮੇਂ ਤੱਕ ਜਦੋਂ ਤੱਕ ਕਿ ਮਰਿਯਮ ਨੇ ਪੁੱਤਰ ਨੂੰ ਜਨਮ ਨਾ ਦਿੱਤਾ, ਉਸ ਨਾਲ ਸੰਗ ਨਾ ਕੀਤਾ । ਉਸ ਨੇ ਪੁੱਤਰ ਦਾ ਨਾਮ ਯਿਸੂ ਰੱਖਿਆ । Sien die hoofstukਪੰਜਾਬੀ ਮੌਜੂਦਾ ਤਰਜਮਾ25 ਪਰ ਯੋਸੇਫ਼ ਨੇ ਵਿਆਹ ਸੰਪੰਨ ਹੋਣ ਨਾ ਦਿੱਤਾ ਜਦੋਂ ਤੱਕ ਉਸਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹਨਾਂ ਨੇ ਪੁੱਤਰ ਦਾ ਨਾਮ ਯਿਸ਼ੂ ਰੱਖਿਆ। Sien die hoofstukਪਵਿੱਤਰ ਬਾਈਬਲ25 ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ। Sien die hoofstuk |