ਮੱਤੀਯਾਹ 1:4 - Punjabi Standard Bible4 ਰਾਮ ਤੋਂ ਅੰਮੀਨਾਦਾਬ ਪੈਦਾ ਹੋਇਆ, ਅੰਮੀਨਾਦਾਬ ਤੋਂ ਨਹਸ਼ੋਨ ਪੈਦਾ ਹੋਇਆ ਅਤੇ ਨਹਸ਼ੋਨ ਤੋਂ ਸਲਮੋਨ ਪੈਦਾ ਹੋਇਆ, Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ। Sien die hoofstukਪਵਿੱਤਰ ਬਾਈਬਲ (Revised Common Language North American Edition)4 ਰਾਮ ਅੰਮੀਨਾਦਾਬ ਦਾ, ਅੰਮੀਨਾਦਾਬ ਨਹਸ਼ੋਨ ਦਾ, ਨਹਸ਼ੋਨ ਸਲਮੋਨ ਦਾ ਪਿਤਾ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ4 ਹਾਰਾਮ ਤੋਂ ਅੰਮੀਨਾਦਾਬ, ਅਤੇ ਅੰਮੀਨਾਦਾਬ ਤੋਂ ਨਾਹੱਸ਼ੋਨ ਪੈਦਾ ਹੋਇਆ, ਨਾਹੱਸ਼ੋਨ ਤੋਂ ਸਲਮੋਨ, Sien die hoofstukਪਵਿੱਤਰ ਬਾਈਬਲ4 ਰਾਮ ਅੰਮੀਨਾਦਾਬ ਦਾ ਪਿਤਾ ਸੀ। ਅੰਮੀਨਾਦਾਬ ਨਹਸ਼ੋਨ ਦਾ ਪਿਤਾ ਸੀ। ਨਹਸ਼ੋਨ ਸਲਮੋਨ ਦਾ ਪਿਤਾ ਸੀ। Sien die hoofstuk |