ਮੱਤੀਯਾਹ 1:6 - Punjabi Standard Bible6 ਦਾਊਦ ਤੋਂ ਸੁਲੇਮਾਨ, ਉਰੀਯਾਹ ਦੀ ਪਤਨੀ ਤੋਂ ਪੈਦਾ ਹੋਇਆ, Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਯੱਸੀ ਤੋਂ ਦਾਊਦ ਪਾਤਸ਼ਾਹ ਜੰਮਿਆ ਅਤੇ ਦਾਊਦ ਪਾਤਸ਼ਾਹ ਤੋਂ ਸੁਲੇਮਾਨ ਊਰੀਯਾਹ ਦੀ ਤੀਵੀਂ ਦੀ ਕੁੱਖੋਂ ਜੰਮਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ। Sien die hoofstukਪਵਿੱਤਰ ਬਾਈਬਲ (Revised Common Language North American Edition)6 ਯੱਸੀ ਰਾਜਾ ਦਾਊਦ ਦਾ ਪਿਤਾ ਸੀ । ਦਾਊਦ ਸੁਲੇਮਾਨ ਦਾ ਪਿਤਾ ਸੀ । (ਸੁਲੇਮਾਨ ਦੀ ਮਾਂ ਪਹਿਲਾਂ ਊਰੀਯਾਹ ਦੀ ਪਤਨੀ ਸੀ) । Sien die hoofstukਪੰਜਾਬੀ ਮੌਜੂਦਾ ਤਰਜਮਾ6 ਯੱਸੀ ਰਾਜਾ ਦਾਵੀਦ ਦਾ ਪਿਤਾ ਸੀ। ਦਾਵੀਦ ਅਤੇ ਉਰਿਆਹ ਦੀ ਪਤਨੀ ਤੋਂ ਸ਼ਲੋਮੋਨ ਪੈਦਾ ਹੋਇਆ, Sien die hoofstukਪਵਿੱਤਰ ਬਾਈਬਲ6 ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ। ਦਾਊਦ ਸੁਲੇਮਾਨ ਦਾ ਪਿਤਾ ਸੀ। (ਸੁਲੇਮਾਨ ਦੀ ਮਾਤਾ ਪਹਿਲਾਂ ਉਰੀਯਾਹ ਦੀ ਪਤਨੀ ਸੀ।) Sien die hoofstuk |