ਮੱਤੀਯਾਹ 1:9 - Punjabi Standard Bible9 ਉੱਜ਼ੀਯਾਹ ਤੋਂ ਯੋਥਾਮ ਪੈਦਾ ਹੋਇਆ, ਯੋਥਾਮ ਤੋਂ ਆਹਾਜ਼ ਪੈਦਾ ਹੋਇਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਪੈਦਾ ਹੋਇਆ, Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਉੱਜੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ ਤੋਂ ਹਿਜ਼ਕੀਯਾਹ ਜੰਮਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ। Sien die hoofstukਪਵਿੱਤਰ ਬਾਈਬਲ (Revised Common Language North American Edition)9 ਉੱਜ਼ੀਯਾਹ ਯੋਥਾਮ ਦਾ, ਯੋਥਾਮ ਆਹਾਜ਼ ਦਾ ਅਤੇ ਆਹਾਜ਼ ਹਿਜ਼ਕੀਯਾਹ ਦਾ ਪਿਤਾ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ9 ਉੱਜਿਆਹ ਤੋਂ ਯੋਥਾਮ, ਯੋਥਾਮ ਤੋਂ ਆਖ਼ਾਜ, ਆਖ਼ਾਜ ਤੋਂ ਹੇਜੇਕਿਆ ਪੈਦਾ ਹੋਇਆ, Sien die hoofstukਪਵਿੱਤਰ ਬਾਈਬਲ9 ਉਜ਼ੀਯੱਯਾਹ ਯੋਥਾਮ ਦਾ ਪਿਤਾ ਸੀ। ਯੋਥਾਮ ਆਹਾਜ਼ ਦਾ ਪਿਤਾ ਸੀ। ਆਹਾਜ਼ ਹਿਜ਼ਾਕੀਯਾਹ ਦਾ ਪਿਤਾ ਸੀ। Sien die hoofstuk |