Aanlyn Bybel

- Advertensies -




ਮਰਕੁਸ ਦੀ ਇੰਜੀਲ 1:4 - Punjabi Standard Bible

4 ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਯੂਹੰਨਾ ਆਇਆ ਜਿਹੜਾ ਸੁੰਨਸਾਨ ਥਾਂ ਵਿੱਚ ਪ੍ਰਚਾਰ ਕਰਦਾ ਅਤੇ ਬਪਤਿਸਮਾ ਦਿੰਦਾ ਸੀ । ਉਸ ਨੇ ਲੋਕਾਂ ਨੂੰ ਕਿਹਾ, “ਆਪਣੇ ਬੁਰੇ ਕੰਮਾਂ ਨੂੰ ਤਿਆਗੋ ਅਤੇ ਬਪਤਿਸਮਾ ਲਓ ਤਾਂ ਜੋ ਪਰਮੇਸ਼ਰ ਤੁਹਾਡੇ ਪਾਪਾਂ ਨੂੰ ਮਾਫ਼ ਕਰਨ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਅਤੇ ਇਸ ਲਈ ਯੋਹਨ ਬਪਤਿਸਮਾ ਦੇਣ ਵਾਲਾ ਉਜਾੜ ਵਿੱਚ ਆਇਆ, ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ

4 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ।

Sien die hoofstuk Kopieer




ਮਰਕੁਸ ਦੀ ਇੰਜੀਲ 1:4

Volg ons:

Advertensies


Advertensies