ਮਰਕੁਸ ਦੀ ਇੰਜੀਲ 1:41 - Punjabi Standard Bible41 ਤਦ ਯਿਸੂ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਸ ਨੂੰ ਛੂਹ ਕੇ ਕਿਹਾ,“ਮੈਂ ਚਾਹੁੰਦਾ ਹਾਂ; ਸ਼ੁੱਧ ਹੋ ਜਾ!” Sien die hoofstukਪਵਿੱਤਰ ਬਾਈਬਲ O.V. Bible (BSI)41 ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਲੰਮਾ ਕੀਤਾ ਅਰ ਉਹ ਨੂੰ ਛੋਹ ਕੇ ਕਿਹਾ, ਮੈਂ ਚਾਹੰਦਾ ਹਾਂ,ਤੂੰ ਸ਼ੁੱਧ ਹੋ ਜਾਹ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ। Sien die hoofstukਪਵਿੱਤਰ ਬਾਈਬਲ (Revised Common Language North American Edition)41 ਯਿਸੂ ਨੇ ਤਰਸ ਖਾ ਕੇ ਆਪਣਾ ਹੱਥ ਅੱਗੇ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾ !” Sien die hoofstukਪੰਜਾਬੀ ਮੌਜੂਦਾ ਤਰਜਮਾ41 ਤਰਸ ਖਾ ਕੇ ਯਿਸ਼ੂ ਨੇ ਹੱਥ ਵਧਾ ਕੇ ਉਸਨੂੰ ਛੋਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ,” ਤੂੰ ਸ਼ੁੱਧ ਹੋ ਜਾ Sien die hoofstukਪਵਿੱਤਰ ਬਾਈਬਲ41 ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।” Sien die hoofstuk |