ਮਰਕੁਸ ਦੀ ਇੰਜੀਲ 1:5 - Punjabi Standard Bible5 ਸਾਰਾ ਯਹੂਦਿਯਾ ਦੇਸ ਅਤੇ ਸਾਰੇ ਯਰੂਸ਼ਲਮ ਵਾਸੀ ਨਿੱਕਲ ਕੇ ਉਸ ਕੋਲ ਆਉਣ ਲੱਗੇ ਅਤੇ ਆਪਣੇ ਪਾਪਾਂ ਨੂੰ ਮੰਨਦੇ ਹੋਏ ਯਰਦਨ ਨਦੀ ਵਿੱਚ ਉਸ ਕੋਲੋਂ ਬਪਤਿਸਮਾ ਲੈਣ ਲੱਗੇ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। Sien die hoofstukਪਵਿੱਤਰ ਬਾਈਬਲ (Revised Common Language North American Edition)5 ਯਹੂਦਿਯਾ ਦੇਸ਼ ਦੇ ਸਾਰੇ ਲੋਕ ਅਤੇ ਯਰੂਸ਼ਲਮ ਸ਼ਹਿਰ ਦੇ ਸਾਰੇ ਰਹਿਣ ਵਾਲੇ ਉਸ ਦੇ ਕੋਲ ਆਏ ਅਤੇ ਆਪਣੇ ਪਾਪਾਂ ਨੂੰ ਮੰਨਦੇ ਹੋਏ, ਯਰਦਨ ਨਦੀ ਵਿੱਚ ਉਸ ਕੋਲੋਂ ਬਪਤਿਸਮਾ ਲੈਣ ਲੱਗੇ । Sien die hoofstukਪੰਜਾਬੀ ਮੌਜੂਦਾ ਤਰਜਮਾ5 ਸਾਰੇ ਯਹੂਦਿਯਾ ਪ੍ਰਦੇਸ਼ ਦੇ ਖੇਤਰਾਂ ਵਿਚੋਂ ਅਤੇ ਯੇਰੂਸ਼ਲੇਮ ਨਗਰ ਦੇ ਸਾਰੇ ਲੋਕ ਉਸਦੇ ਕੋਲ ਆਉਂਦੇ ਸਨ। ਅਤੇ ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ। Sien die hoofstukਪਵਿੱਤਰ ਬਾਈਬਲ5 ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ। Sien die hoofstuk |