Aanlyn Bybel

- Advertensies -




ਫਿਲੇਮੋਨ 1:10 - Punjabi Standard Bible

10 ਤੈਨੂੰ ਆਪਣੇ ਬੱਚੇ ਉਨੇਸਿਮੁਸ ਦੇ ਵਿਖੇ ਜਿਸ ਨੂੰ ਮੈਂ ਆਪਣੇ ਬੰਧਨਾਂ ਵਿੱਚ ਜਨਮ ਦਿੱਤਾ, ਬੇਨਤੀ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਮੈਂ ਆਪਣੇ ਬੱਚੇ ਦੇ ਨਮਿੱਤ ਜਿਹੜਾ ਕੈਦ ਵਿੱਚ ਮੇਰੇ ਲਈ ਉਤਪਤ ਹੋਇਆ ਤੇਰੇ ਅੱਗੇ ਬੇਨਤੀ ਕਰਦਾ ਹਾਂ ਅਰਥਾਤ ਉਨੇਸਿਮੁਸ ਦੇ ਨਮਿੱਤ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਮੈਂ ਆਪਣੇ ਪੁੱਤਰ ਉਨੇਸਿਮੁਸ ਦੇ ਬਾਰੇ ਬੇਨਤੀ ਕਰਦਾ ਹਾਂ ਜਿਹੜਾ ਮੇਰੀ ਕੈਦ ਦੇ ਦੌਰਾਨ ਮੇਰਾ ਪੁੱਤਰ ਬਣਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਕਿ ਮੈਂ ਤੈਨੂੰ ਮੇਰੇ ਆਤਮਿਕ ਪੁੱਤਰ ਓਨੇਸਿਮੁਸ ਲਈ ਅਪੀਲ ਕਰਦਾ ਹਾਂ, ਜੋ ਮੇਰਾ ਬੇਟਾ ਬਣ ਗਿਆ ਜਦੋਂ ਮੈਂ ਕੈਦ ਵਿੱਚ ਸੀ।

Sien die hoofstuk Kopieer

ਪਵਿੱਤਰ ਬਾਈਬਲ

10 ਮੈਂ ਤੁਹਾਨੂੰ ਇਹ ਆਪਣੇ ਪੁੱਤਰ ਓਨੇਸਿਮੁਸ ਲਈ ਪੁੱਛ ਰਿਹਾ ਹਾਂ। ਜਦੋਂ ਮੈਂ ਕੈਦ ਵਿੱਚ ਸਾਂ ਤਾਂ ਉਹ ਮੇਰਾ ਪੁੱਤਰ ਬਣ ਗਿਆ ਸੀ।

Sien die hoofstuk Kopieer




ਫਿਲੇਮੋਨ 1:10

Volg ons:

Advertensies


Advertensies