ਫਿਲੇਮੋਨ 1:12 - Punjabi Standard Bible12 ਮੈਂ ਉਸ ਨੂੰ ਜੋ ਮੇਰੇ ਦਿਲ ਦਾ ਟੁਕੜਾ ਹੈ ਤੇਰੇ ਕੋਲ ਵਾਪਸ ਭੇਜ ਦਿੱਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)12 ਖੁਦ ਉਸੇ ਨੂੰ ਮਾਨੋ ਆਪਣੇ ਕਲੇਜੇ ਦੇ ਟੁਕੜੇ ਨੂੰ ਮੈਂ ਤੇਰੇ ਕੋਲ ਮੋੜ ਘੱਲਿਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)12 ਹੁਣ ਉਸ ਨੂੰ ਮੈਂ ਤੇਰੇ ਕੋਲ ਵਾਪਸ ਭੇਜ ਰਿਹਾ ਹਾਂ ਜਿਹੜਾ ਮੇਰੇ ਦਿਲ ਦਾ ਟੁਕੜਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ12 ਮੈਂ ਉਸਨੂੰ ਜਿਹੜਾ ਮੇਰੇ ਕਲੇਜੇ ਦਾ ਟੁੱਕੜਾ ਹੈ, ਤੇਰੇ ਕੋਲ ਵਾਪਸ ਭੇਜ ਰਿਹਾ ਹਾਂ। Sien die hoofstukਪਵਿੱਤਰ ਬਾਈਬਲ12 ਮੈਂ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਉਸ ਦੇ ਨਾਲ ਮੈਂ ਅਪਣਾ ਦਿਲ ਭੇਜ ਰਿਹਾ ਹਾਂ। Sien die hoofstuk |