ਫਿਲੇਮੋਨ 1:17 - Punjabi Standard Bible17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈਂ ਤਾਂ ਉਸ ਨੂੰ ਵੀ ਮੇਰੇ ਵਾਂਗ ਗ੍ਰਹਿਣ ਕਰ। Sien die hoofstukਪਵਿੱਤਰ ਬਾਈਬਲ O.V. Bible (BSI)17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ ਤਾਂ ਜਿਵੇਂ ਮੈਨੂੰ ਤਿਵੇਂ ਉਹ ਨੂੰ ਕਬੂਲ ਕਰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ। Sien die hoofstukਪਵਿੱਤਰ ਬਾਈਬਲ (Revised Common Language North American Edition)17 ਇਸ ਲਈ ਜੇਕਰ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈਂ ਤਾਂ ਜਿਸ ਤਰ੍ਹਾਂ ਤੂੰ ਮੇਰਾ ਸੁਆਗਤ ਕਰਦਾ ਹੈਂ ਉਸੇ ਤਰ੍ਹਾਂ ਉਨੇਸਿਮੁਸ ਦਾ ਸੁਆਗਤ ਕਰ । Sien die hoofstukਪੰਜਾਬੀ ਮੌਜੂਦਾ ਤਰਜਮਾ17 ਇਸ ਲਈ ਜੇ ਤੂੰ ਮੈਨੂੰ ਆਪਣਾ ਸਾਂਝੀ ਸਮਝਦਾ ਹੈ, ਤਾਂ ਉਸ ਦਾ ਸਵਾਗਤ ਕਰ ਜਿਵੇਂ ਤੂੰ ਮੇਰਾ ਸਵਾਗਤ ਕਰਦਾ ਹੈ। Sien die hoofstukਪਵਿੱਤਰ ਬਾਈਬਲ17 ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ। Sien die hoofstuk |