ਫਿਲੇਮੋਨ 1:21 - Punjabi Standard Bible21 ਮੈਂ ਤੇਰੀ ਆਗਿਆਕਾਰੀ ਉੱਤੇ ਭਰੋਸਾ ਕਰਕੇ ਤੈਨੂੰ ਲਿਖ ਰਿਹਾ ਹਾਂ, ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੈਂ ਕਹਿੰਦਾ ਹਾਂ ਤੂੰ ਉਸ ਤੋਂ ਵੀ ਵਧਕੇ ਕਰੇਂਗਾ। Sien die hoofstukਪਵਿੱਤਰ ਬਾਈਬਲ O.V. Bible (BSI)21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰਖ ਕੇ ਮੈਂ ਤੈਨੂੰ ਲਿਖਿਆ ਹੈ ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵਧੀਕ ਕਰੇਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ। Sien die hoofstukਪਵਿੱਤਰ ਬਾਈਬਲ (Revised Common Language North American Edition)21 ਤੇਰੀ ਆਗਿਆ ਪਾਲਣਾ ਦੇ ਉੱਤੇ ਭਰੋਸਾ ਕਰ ਕੇ ਮੈਂ ਇਹ ਲਿਖਦਾ ਹਾਂ ਕਿ ਹੁਣ ਜੋ ਕੁਝ ਮੈਂ ਕਹਿ ਰਿਹਾ ਹਾਂ ਤੂੰ ਉਸ ਤੋਂ ਵੀ ਵੱਧ ਕੇ ਕਰੇਂਗਾ । Sien die hoofstukਪੰਜਾਬੀ ਮੌਜੂਦਾ ਤਰਜਮਾ21 ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ। Sien die hoofstukਪਵਿੱਤਰ ਬਾਈਬਲ21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ। Sien die hoofstuk |