ਫਿਲੇਮੋਨ 1:22 - Punjabi Standard Bible22 ਨਾਲੇ ਮੇਰੇ ਠਹਿਰਨ ਦਾ ਸਥਾਨ ਤਿਆਰ ਰੱਖੀਂ, ਕਿਉਂਕਿ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਮੈਂ ਤੁਹਾਡੇ ਕੋਲ ਵਾਪਸ ਭੇਜਿਆ ਜਾਵਾਂਗਾ। Sien die hoofstukਪਵਿੱਤਰ ਬਾਈਬਲ O.V. Bible (BSI)22 ਨਾਲੇ ਕੋਈ ਉਤਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ ਕਿਉਂ ਜੋ ਮੈਨੂੰ ਆਸ ਹੈ ਭਈ ਤੁਹਾਡੀਆਂ ਪ੍ਰਾਰਥਨਾ ਦੇ ਦੁਆਰਾ ਤੁਹਾਨੂੰ ਬਖ਼ਸ਼ਿਆ ਜਾਵਾਂਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ। Sien die hoofstukਪਵਿੱਤਰ ਬਾਈਬਲ (Revised Common Language North American Edition)22 ਇਸ ਦੇ ਨਾਲ ਹੀ, ਮੈਨੂੰ ਉਮੀਦ ਹੈ ਕਿ ਤੇਰੀ ਪ੍ਰਾਰਥਨਾ ਦੇ ਉੱਤਰ ਵਿੱਚ ਪਰਮੇਸ਼ਰ ਮੈਨੂੰ ਅਜਿਹਾ ਮੌਕਾ ਦੇਣਗੇ ਕਿ ਮੈਂ ਤੇਰੇ ਕੋਲ ਆਵਾਂ । ਇਸ ਲਈ ਮੇਰੇ ਰਹਿਣ ਦਾ ਸਥਾਨ ਤਿਆਰ ਰੱਖੀਂ । Sien die hoofstukਪੰਜਾਬੀ ਮੌਜੂਦਾ ਤਰਜਮਾ22 ਅਤੇ ਇੱਕ ਗੱਲ ਹੋਰ: ਮੇਰੇ ਲਈ ਇੱਕ ਨਿਵਾਸ ਸਥਾਨ ਤਿਆਰ ਕਰ, ਕਿਉਂਕਿ ਮੈਨੂੰ ਉਮੀਦ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਜਵਾਬ ਸਦਕਾ ਤੁਹਾਨੂੰ ਬਖਸ਼ਿਆ ਜਾਂਵਾਂਗਾ। Sien die hoofstukਪਵਿੱਤਰ ਬਾਈਬਲ22 ਇਸ ਤੋਂ ਇਲਾਵਾ ਮੇਰੇ ਠਹਿਰਨ ਲਈ ਇੱਕ ਕਮਰਾ ਵੀ ਤਿਆਰ ਰੱਖਣਾ। ਮੈਨੂੰ ਉਮੀਦ ਹੈ ਕਿ ਪਰਮੇਸ਼ੁਰ ਤੁਹਾਡੀਆਂ ਪ੍ਰਾਰਥਨਾ ਮੰਨ ਲਵੇਗਾ ਅਤੇ ਮੈਂ ਤੁਹਾਡੇ ਕੋਲ ਆ ਸੱਕਾਂਗਾ। Sien die hoofstuk |