Aanlyn Bybel

- Advertensies -




ਫਿਲੇਮੋਨ 1:24 - Punjabi Standard Bible

24 ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਵੀ ਜੋ ਮੇਰੇ ਸਹਿਕਰਮੀ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਨਾਲੇ ਮਰਕੁਸ ਅਤੇ ਅਰਿਸਤਰਖੁਸ ਅਤੇ ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਕੰਮ ਕਰਨ ਵਾਲੇ ਹਨ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

24 ਇਸ ਦੇ ਨਾਲ ਹੀ ਮਰਕੁਸ, ਅਰਿਸਤਰਖੁਸ, ਦੇਮਾਸ, ਲੂਕਾ ਅਤੇ ਉਹ ਜਿਹੜੇ ਸੇਵਾ ਵਿੱਚ ਮੇਰੇ ਸਾਥੀ ਹਨ, ਤੈਨੂੰ ਨਮਸਕਾਰ ਕਹਿੰਦੇ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

24 ਅਤੇ ਇਸੇ ਤਰ੍ਹਾਂ ਮਾਰਕਸ, ਅਰਿਸਤਰਖੁਸ, ਦੇਮਾਸ ਅਤੇ ਲੂਕਸ, ਜੋ ਮੇਰੇ ਨਾਲ ਦੇ ਸਹਿ-ਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ

24 ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।

Sien die hoofstuk Kopieer




ਫਿਲੇਮੋਨ 1:24

Volg ons:

Advertensies


Advertensies