Aanlyn Bybel

- Advertensies -




ਫਿਲੇਮੋਨ 1:4 - Punjabi Standard Bible

4 ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੈਨੂੰ ਯਾਦ ਕਰਦਿਆਂ ਹਮੇਸ਼ਾ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤੇਰੀ ਪ੍ਰੀਤ ਅਤੇ ਨਿਹਚਾ ਜੋ ਪ੍ਰਭੁ ਯਿਸੂ ਉੱਤੇ ਅਤੇ ਸਭਨਾਂ ਸੰਤਾਂ ਦੇ ਨਾਲ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਮੈਂ ਤੈਨੂੰ ਹਮੇਸ਼ਾ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ । ਮੈਂ ਤੇਰੇ ਲਈ ਆਪਣੇ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਮੈਂ ਲਗਾਤਾਰ ਆਪਣੇ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ ਜਿਵੇਂ ਕਿ ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾਵਾਂ ਵਿੱਚ ਯਾਦ ਕਰਦਾ ਹਾਂ,

Sien die hoofstuk Kopieer

ਪਵਿੱਤਰ ਬਾਈਬਲ

4 ਮੈਂ ਤੁਹਾਨੂੰ ਆਪਣੀਆਂ ਪ੍ਰਾਰਥਨਾ ਸਮੇਂ ਚੇਤੇ ਕਰਦਾ ਹਾਂ। ਅਤੇ ਮੈਂ ਤੁਹਾਡੇ ਲਈ ਪਰਮੇਸ਼ੁਰ ਦਾ ਸਦਾ ਧੰਨਵਾਦ ਕਰਦਾ ਹਾਂ।

Sien die hoofstuk Kopieer




ਫਿਲੇਮੋਨ 1:4

Volg ons:

Advertensies


Advertensies