Aanlyn Bybel

- Advertensies -




ਫ਼ਿਲਿੱਪੈ 1:10 - Punjabi Standard Bible

10 ਤਾਂਕਿ ਤੁਸੀਂ ਉੱਤਮ ਗੱਲਾਂ ਦੀ ਪਰਖ ਕਰ ਸਕੋ ਅਤੇ ਮਸੀਹ ਦੇ ਦਿਨ ਤੱਕ ਸ਼ੁੱਧ ਤੇ ਨਿਰਦੋਸ਼ ਬਣੇ ਰਹੋ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਭਈ ਤੁਸੀਂ ਚੰਗ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੋੜੀ ਨਿਸ਼ਕਪਟ ਅਤੇ ਬੇਦੋਸ਼ ਰਹੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਤਾਂ ਜੋ ਤੁਸੀਂ ਜੋ ਉੱਤਮ ਹੈ ਉਸ ਦੀ ਪਰਖ ਕਰ ਸਕੋ ਅਤੇ ਮਸੀਹ ਦਾ ਦਿਨ ਆਉਣ ਤੱਕ ਸ਼ੁੱਧ ਅਤੇ ਨਿਰਦੋਸ਼ ਠਹਿਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਤਾਂ ਜੋ ਤੁਸੀਂ ਇਹ ਸਮਝ ਸਕੋ ਕਿ ਮਸੀਹ ਦੇ ਵਾਪਸ ਆਉਣ ਦੇ ਦਿਨ ਲਈ ਸਭ ਤੋਂ ਉੱਤਮ ਕੀ ਹੈ ਅਤੇ ਸ਼ੁੱਧ ਅਤੇ ਨਿਰਦੋਸ਼ ਹੋ ਸਕਦਾ ਹੈ,

Sien die hoofstuk Kopieer

ਪਵਿੱਤਰ ਬਾਈਬਲ

10 ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸੱਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।

Sien die hoofstuk Kopieer




ਫ਼ਿਲਿੱਪੈ 1:10

Volg ons:

Advertensies


Advertensies