ਫ਼ਿਲਿੱਪੈ 1:11 - Punjabi Standard Bible11 ਅਤੇ ਪਰਮੇਸ਼ਰ ਦੀ ਮਹਿਮਾ ਤੇ ਉਸਤਤ ਲਈ ਯਿਸੂ ਮਸੀਹ ਦੇ ਰਾਹੀਂ ਧਾਰਮਿਕਤਾ ਦੇ ਫਲ ਨਾਲ ਭਰਪੂਰ ਹੋ ਜਾਓ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਧਰਮ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ ਭਰੇ ਹੋਏ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)11 ਪਰਮੇਸ਼ਰ ਦੀ ਮਹਿਮਾ ਅਤੇ ਉਸਤਤ ਦੇ ਲਈ ਉਸ ਭਲਾਈ ਦਾ ਫਲ ਪੈਦਾ ਕਰੋ ਜਿਹੜਾ ਕੇਵਲ ਯਿਸੂ ਮਸੀਹ ਤੋਂ ਮਿਲ ਸਕਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ11 ਧਰਮ ਦੇ ਫਲ ਨਾਲ ਭਰਿਆ ਹੋਇਆ ਜੋ ਯਿਸ਼ੂ ਮਸੀਹ ਦੁਆਰਾ ਆਉਂਦਾ ਹੈ ਪਰਮੇਸ਼ਵਰ ਦੀ ਮਹਿਮਾ ਅਤੇ ਉਸਤਤ ਹੋਵੇ। Sien die hoofstukਪਵਿੱਤਰ ਬਾਈਬਲ11 ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸੱਕੋਂ। Sien die hoofstuk |